ੴ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜਪੁ।। ਆਦਿ ਸਚੁ ਜੁਗਾਦਿ ਸਚੁ ਹੈ ਭੀ ਸਚੁ।। ਨਾਨਕ ਹੋਸੀ ਭੀ ਸਚੁ।। Ek onkar satnam kartapurakh Nirmoh nirvair akaal murat Ajuni sabham Guru parsad jap aad sach jugaad sach Hai bhi sach nanak hose bhi sach